ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਲਈ 31 ਅਗਸਤ ਨੂੰ ਵੋਟਿੰਗ ਸਵੇਰੇ 9:30 ਵਜੇ ਸ਼ੁਰੂ ਹੋਈ। ਦਿ ਟ੍ਰਿਬਿਊਨ ਦੀ ਰਿਪੋਰਟ ਅਨੁਸਾਰ ਇਸ ਵਾਰ ਕਰੀਬ 16,500 ਵਿਦਿਆਰਥੀ ਆਪਣੀ ਵੋਟ ਪਾ ਕੇ ਨਵੀਂ ਵਿਦਿਆਰਥੀ ਕੌਂਸਲ ਦੀ ਚੋਣ ਕਰਨਗੇ। ਪ੍ਰਧਾਨ ਦੇ ਅਹੁਦੇ ਲਈ ਚਾਰ ਉਮੀਦਵਾਰ ਮੈਦਾਨ ਵਿੱਚ ਹਨ, ਜਦਕਿ ਮੀਤ ਪ੍ਰਧਾਨ, ਸਕੱਤਰ,